ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।
ਧਨਵਾਦੀ ਹਨ ਮਾਣ ਦੇਣ ਵਾਸਤੇ
ReplyDeleteਬਣ ਮਿਸਾਲ
ReplyDeleteਬਣਨਾ ਏ ਮਸ਼ਾਲ
ਹੋਵੇ ਰੋਸ਼ਨੀ
ਵਾਹ ! ਖੂਬਸੂਰਤ।
nice haiku
ReplyDelete