ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।
ਜਨਮੇਜਾ ਜੀ,
ReplyDeleteਦੋਵੇਂ ਹਾਇਕੁ ਕਮਾਲ ਦੇ ਨੇ !
ਆਪ ਜੀ ਦਾ ਦ੍ਰਿਸ਼ ਚਿਤਰਣ ਕਮਾਲ ਦਾ ਹੈ
ReplyDeleteਮਿੱਟੀ ਘੁੰਮਦੀ
ReplyDeleteਦੇਖੋ ਬਣਦੀ ਜਾਵੇ
ਇੱਕ ਪਿਆਲਾ ।
ਖੂਬਸੂਰਤ ਹਾਇਕੁ।