ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।
ਜ਼ਿੰਦਗੀ ਦੀ ਇਕ ਹਕੀਕਤ ਬੜੀ ਸੁੰਦਰ ਰਚਨਾ ਰਾਹੀਂ ਲਿਖੀ ਹੈ
ReplyDeleteਵਿਗਿਆਨਕ ਸੱਚਾਈ ਨੂੰ ਹਾਇਕੁ ਕਾਵਿ 'ਚ ਪਰੋ ਕੇ ਬਹੁਤ ਹੀ ਸੋਹਣੇ ਤਰੀਕੇ ਨਾਲ ਪੇਸ਼ ਕਰਨ ਲਈ ਨਿਰਮਲਜੀਤ ਸਿੰਘ ਜੀ ਵਧਾਈ ਦੇ ਪਾਤਰ ਨੇ |
ReplyDelete