ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

5 Sept 2013

ਖਿੜਦੇ ਫੁੱਲ




ਅੰਮ੍ਰਿਤ ਰਾਏ (ਪਾਲੀ)
ਫਾਜ਼ਿਲਕਾ
(ਨੋਟ: ਇਹ ਪੋਸਟ ਹੁਣ ਤੱਕ 45 ਵਾਰ ਖੋਲ੍ਹ ਕੇ ਪੜ੍ਹੀ ਗਈ ਹੈ)

4 comments:

  1. ਬੜੀ ਸੋਹਣੀ ਰੰਗ ਬਰੰਗੀ , ਮਨਮੋਹਣੀ ਦੁਨੀਆਂ ਇਸ ਰਚਨਾ ਰਾਹੀਂ ਵਸਾ ਦਿੱਤੀ ਏ ।

    ReplyDelete
    Replies
    1. ਧੰਨਵਾਦ ਸ਼੍ਰੀ ਮਾਨ ਜੀ।

      Delete
  2. ਰੰਗ-ਬਰੰਗੇ ਫੁੱਲਾਂ ਨਾਲ਼ ਸੋਹਣੇ ਹਾਇਕੁ ਸਜਾਏ ਹਨ।

    ReplyDelete
  3. ਕੁਦਰਤ ਦੇ ਮੋਹ ਨਾਲ਼ ਲਿਬਰੇਜ਼ ਦੋਵੇਂ ਹਾਇਕੁ ਤੇ ਸੁੰਦਰ ਹਾਇਗਾ ਬਣਾ ਕੀਤੀ ਪੇਸ਼ਕਾਰੀ ਲਈ ਵਧਾਈ ਦੇ ਪਾਤਰ ਹੋ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ