ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

13 Oct 2013

ਦੁਸਹਿਰਾ


ਬੀੜੀ ਪੀਵਣ
ਰਾਮ ਰਾਵਣ 'ਕੱਠੇ  -
ਪੁਤਲਾ ਮੱਚੇ 

ਦਲਵੀਰ ਗਿੱਲ 
(ਕਨੇਡਾ) 

ਜਲੇ ਰਾਵਣ
ਹਰੇਕ ਦੁਸਹਿਰੇ
ਬੁਰਾਈ ਜ਼ਿੰਦਾ
 

ਜਗਦੀਸ਼ ਰਾਏ ਕੁਲਰੀਆਂ
ਬਰੇਟਾ (ਮਾਨਸਾ)

ਰੌਣਕ ਮੇਲੇ
ਹਰ ਗੱਲੀ ਮੁਹੱਲੇ
ਦੁਸਹਿਰਾ ਹੈ।

ਅੰਮ੍ਰਿਤ ਰਾਏ (ਪਾਲੀ)
ਫਾਜ਼ਿਲਕਾ 
ਨੋਟ: ਇਹ ਪੋਸਟ ਹੁਣ ਤੱਕ 30 ਵਾਰ ਖੋਲ੍ਹ ਕੇ ਪੜ੍ਹੀ ਗਈ। 

No comments:

Post a Comment

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ